Ik Tarfa
Arjan Dhillon & The Culprit
4:24ਕੋਈ ਡਾਲੀਆਂ 'ਚੋਂ ਲੰਘਿਆ ਹਵਾ ਬਣਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣਕੇ ਕੋਈ ਡਾਲੀਆਂ 'ਚੋ ਲੰਘਿਆ ਹਵਾ ਬਣਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣਕੇ ਪੈੜਾਂ ਤੇਰੀਆਂ 'ਤੇ ਦੂਰ-ਦੂਰ ਤੀਕ ਮੇਰੇ ਪੱਤੇ ਪੈੜਾਂ ਤੇਰੀਆਂ 'ਤੇ ਦੂਰ-ਦੂਰ ਤੀਕ ਮੇਰੇ ਪੱਤੇ ਪੈੜਾਂ ਤੇਰੀਆਂ 'ਤੇ ਦੂਰ-ਦੂਰ ਤੀਕ ਮੇਰੇ ਪੱਤੇ ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣਕੇ ਕੋਈ ਡਾਲੀਆਂ 'ਚੋਂ ਲੰਘਿਆ- ਕਦੀ ਬੰਦਿਆਂ ਦੇ ਵਾਂਗ ਸਾਨੂੰ ਮਿਲਿਆ ਵੀ ਕਰ ਕਦੀ ਬੰਦਿਆਂ ਦੇ ਵਾਂਗ ਸਾਨੂੰ ਮਿਲਿਆ ਵੀ ਕਰ ਕਦੀ ਬੰਦਿਆਂ ਦੇ ਵਾਂਗ ਸਾਨੂੰ ਮਿਲਿਆ ਵੀ ਕਰ ਐਵੇਂ ਲੰਘ ਜਾਨੈਂ ਪਾਣੀ, ਕਦੇ 'ਵਾ ਬਣਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣਕੇ ਕੋਈ ਡਾਲੀਆਂ 'ਚੋਂ ਲੰਘਿਆ ਹਵਾ ਬਣਕੇ ਜਦੋਂ ਮਿਲਿਆ ਸੀ ਹਾਣਦਾ ਸੀ ਸਾਂਵਰਾ ਜਿਹਾ ਜਦੋਂ ਮਿਲਿਆ ਸੀ ਹਾਣਦਾ ਸੀ ਸਾਂਵਰਾ ਜਿਹਾ ਜਦੋਂ ਮਿਲਿਆ ਸੀ ਹਾਣਦਾ ਸੀ ਸਾਂਵਰਾ ਜਿਹਾ ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣਕੇ ਕੋਈ ਡਾਲੀਆਂ 'ਚੋਂ ਲੰਘਿਆ ਹਵਾ ਬਣਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣਕੇ ਕੋਈ ਡਾਲੀਆਂ 'ਚੋਂ ਲੰਘਿਆ-