Vin Boleya Sabh Kish Janda
Bhai Joginder Singh Ji Riar Ludhiana Wale
11:05ਪਉੜੀ ॥ ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥ ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥ ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥ ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥ ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥