Soi Soi Deve
Bhai Satvinder Singh (Delhi Wale)
5:39ਆਸਾ ਮਹਲਾ ੫ ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਸਤਿਗੁਰੁ ਮੇਰਾ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ ਮੁਖਿ ਨਾਮੁ ਦੀਆ ॥੧॥ ਰਹਾਉ ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਸਤਿਗੁਰੁ ਮੇਰਾ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ ਭਗਵਾਨਾ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਸਤਿਗੁਰੁ ਮੇਰਾ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥ ਗੁਰਿ ਕਾਢਿ ਲੀਏ ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਸਤਿਗੁਰੁ ਮੇਰਾ ॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥ ਸਵਾਰੇ ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਸਤਿਗੁਰੁ ਮੇਰਾ ॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੋੁਹੇਲਾ ॥੪॥੯॥੪੮॥ ਨਾਨਕ ਸੋੁਹੇਲਾ ॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਸਤਿਗੁਰੁ ਮੇਰਾ ॥