Badshah Darvesh
Bir Singh
3:47ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥ ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ਏਕ ਰਘੁਨਾਥ ॥੫੫॥ ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥