Karu Venti Dau Kar Jori
Pathi Ratan Singh Ji
4:48ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥