Taati Vao Na Lagai
Shivpreet Singh
4:07ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ ਸਤਿਨਾਮੁ