Levels
Sidhu Moose Wala
3:49ਓਏ Yeah Sidhu moose ਵਾਲਾ baby ਬੁੜਾਆ yeah ਆ Mxrci ਸਾਨੂੰ ਸਾਡਾ ਪਿਛੋਕੜ ਤੇ ਸਾਡਾ ਲਾਣਾ ਦੇ ਦਿਓ ਓ ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ ਜਿਨ੍ਹਾਂ ਚਿਰ ਸਾਨੂੰ Sovereignty ਦਾ ਰਾਹ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਕੌਣ ਸੀ ਅੱਤ ‘ਤੇ ਅੱਤਵਾਦੀ ਗਵਾਹੀ ਦੇ ਦਿਓ ਹੁਣ ਤਾਂ ਬੰਦੀ ਸਿੰਘਾਂ ਨੂੰ ਰਿਹਾਈ ਦੇ ਦਿਓ ਜਿੰਨਾ ਚਿਰ ਸਾਡੇ ਹੱਥੋਂ ਹੱਥਕੜੀਆਂ ਲਾਹ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਵੱਡਾ ਸੋਚ ਤੋਂ ਵੱਡਾ ਨੀਅਤ ਛੋਟੀ ਵਾਲਿਆ ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ ਟੋਪੀ ਵਾਲਿਆ ਓ ਮੂਸੇਵਾਲੇ ਬਿਨਾਂ ਮੰਗਿਓ ਸਲਾਹ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਨਾਲੇ ਇੰਧਰ ਨਾਲੋ ਉਧਰ ਦੁਨੀਆਂ ਬੜੀ ਹਿਸਾਬੀ ਨਿਸ਼ਾਨ ਝੁੱਲੇ ਤੋਂ ਫਿਰ ਰੋਂਦਾ ਕਿਉਂ ਸੀ “ਅੜਬ ਪੰਜਾਬੀ ਓ ਜਿਨ੍ਹਾਂ ਚਿਰ ਅਸੀਂ ਦੋਗਲਿਆਂ ਦੇ ਬਾਂਹ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਪਾਣੀ ਦਾ ਕੀ ਐ ਪਾਣੀ ਤਾਂ ਪੁਲਾਂ ਥੱਲਿਓਂ ਵਗਣਾ ਸਾਨੂੰ ਨਾਲ ਰਲ਼ਾ ਲਓ ਲੱਖ ਭਾਵੇ ਬੱਲੇ ਨਹੀਂ ਲੱਗਣਾ ਦਬਕੇ ਦੇ ਨਾਲ ਮੰਗਦੇ ਓ ਅਸੀਂ ਤਾਂ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਕਲਮ ਨੀਂ ਰੁਕਣੀ ਨਿੱਤ ਨਵਾਂ ਹੁਣ ਗਾਣਾ ਆਉ ਜੇ ਨਾ ਟੱਲੋ ਤਾਂ ਫਿਰ ਮੁੜ ਬਲਵਿੰਦਰ ਜਟਾਣਾ ਆਉ ਫਿਰ ਪੁੱਤ ਬਗਾਨੇ ਨਹਿਰਾਂ ਚ ਡੇਕਾ ਲਾ ਹੀ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ ਉਨਾਂ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ